Sat, 30 May 2020
Your Visitor Number :-   2521741
SuhisaverSuhisaver Suhisaver
ਸੂਹੀ ਸਵੇਰ ਦਾ ਸਾਲਾਨਾ ਸਮਾਗਮ 9 ਫਰਵਰੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ               ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ              

ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ

Posted on:- 24-07-2014

ਹਰਿਆਣਾ ਸਰਕਾਰ ਨੇ ਅੱਜ ਅਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਇਸ ਕਮੇਟੀ ਦੇ ਮੈਂਬਰ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ, ਦੇਖ਼ਭਾਲ ਤੇ ਨਿਗਰਾਨੀ ਅਤੇ ਜਾਇਦਾਦ ਦਾ ਕਾਰਜਭਾਰ ਸੰਭਾਲਣਗੇ, ਜਿਸ ਵਿੱਚ ਹਰ ਤਰ੍ਹਾਂ ਦੀ ਚੱਲ ਤੇ ਅਚੱਲ ਜਾਇਦਾਦ ਸ਼ਾਮਲ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਗਠਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਦੇ ਤਹਿਤ ਜਦੋਂ ਤੱਕ ਨਵੀਂ ਕਮੇਟੀ ਦੀ ਚੋਣ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਕਮੇਟੀ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਤੇ ਕਾਰਜਭਾਰ ਸੰਭਾਲੇਗੀ। 41 ਮੈਂਬਰਾਂ ਵਿੱਚ ਜਗਦੀਸ਼ ਸਿੰਘ ਝੀਂਡਾ ਤੇ ਦੀਦਾਰ ਸਿੰਘ ਨਲਵੀ ਦੇ ਨਾਂ ਪ੍ਰਮੁੱਖ ਤੌਰ ਤੇ ਸ਼ਾਮਲ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ