Wed, 21 August 2019
Your Visitor Number :-   1791133
SuhisaverSuhisaver Suhisaver
ਰਵੀ ਸ਼ਾਸਤਰੀ ਮੁੜ ਤੋਂ ਬਣੇ ਭਾਰਤੀ ਕ੍ਰਿਕਟ ਟੀਮ ਦੇ ਕੋਚ               ਜੰਮੂ-ਕਸ਼ਮੀਰ ਦੀ ਵੰਡ ਖਿਲਾਫ ਖੱਬੀਆਂ ਪਾਰਟੀਆਂ ਵੱਲੋਂ ਦਿੱਲੀ 'ਚ ਮਾਰਚ, ਪੰਜਾਬ 'ਚ ਪ੍ਰਦਰਸ਼ਨ              

ਵਿਧਾਨ ਸਭਾ ਭੰਗ ਕਰਨ ਨੂੰ ਲੈ ਕੇ ਕੇਜਰੀਵਾਲ ਦਿੱਲੀ ਦੇ ਉਪ ਰਾਜਪਾਲ ਨੂੰ ਮਿਲੇ

Posted on:- 10-9-2014

ਨਵੀਂ ਦਿੱਲੀ : ਆਮ ਆਦਮੀ ਪਾਰਟੀ  ਦੇ ਆਗੂ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੂੰ ਮਿਲੇ ਅਤੇ ਅਪੀਲ ਕੀਤੀ ਕਿ ਉਹ ਇੱਥੇ ਸਰਕਾਰ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਸੱਦਣ ਦੀ ਮਨਜ਼ੂਰੀ ਨੂੰ ਲੈ ਕੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਜੇ ਗਏ ਪੱਤਰ ਵਿੱਚ ਸੋਧ ਕਰਨ। ਆਪ ਨੇ ਭਾਜਪਾ 'ਤੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦਾ ਦੋਸ਼ ਲਾਉਂਦਿਆਂ ਵਿਧਾਨ ਸਭਾ ਭੰਗ ਕਰਨ ਦੀ ਵੀ ਮੰਗ ਕੀਤੀ। ਜੰਗ ਨਾਲ ਮੀਟਿੰਗ ਤੋਂ ਬਾਅਦ ਆਪ ਦੇ ਆਗੂ ਮੁਨੀਸ਼ ਸਿਸੋਧੀਆ ਨੇ ਕਿਹਾ ਕਿ ਉਨ੍ਹਾਂ ਨੇ ਸਟਿੰਗ ਅਪਰੇਸ਼ਨ ਦੀ ਇੱਕ ਕਾਪੀ ਉਪ ਰਾਜਪਾਲ ਨੂੰ ਸੌਂਪੀ ਹੈ, ਜਿਸ ਵਿੱਚ ਆਪ ਵਿਧਾਇਕ ਦਿਨੇਸ਼ ਮੋਹਨੀਆ ਨੂੰ ਸਦਨ ਤੋਂ ਅਸਤੀਫ਼ਾ ਦੇਣ ਬਦਲੇ 4 ਕਰੋੜ ਰੁਪਏ ਦੀ ਰਿਸ਼ਵਤ ਦਾ ਲਾਲਚ ਦਿੱਤਾ ਗਿਆ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ