Fri, 03 April 2020
Your Visitor Number :-   2444388
SuhisaverSuhisaver Suhisaver
ਸੂਹੀ ਸਵੇਰ ਦਾ ਸਾਲਾਨਾ ਸਮਾਗਮ 9 ਫਰਵਰੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ               ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ              

ਕਨੈਡਾ ਵਿੱਚ ਪੰਜਾਬੀ ਬੋਲੀ ਦਾ ਜਸ਼ਨ 21 ਫਰਵਰੀ ਨੂੰ

Posted on:- 07-02-2015

suhisaver

ਪੰਜਾਬੀ ਲੈਂਗੁਏਜ਼ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਬਾਰ੍ਹਵਾਂ ਸਲਾਨਾ ਅੰਤਰਰਾਸ਼ਟਰੀ ‘ਮਾਂ ਬੋਲੀ ਦਿਵਸ’ 21 ਫਰਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰੇ 01.30 ਤੋਂ ਸ਼ਾਮ ਦੇ 4.30 ਵਜੇ ਤੱਕ ਨੌਰਥ ਡੈਲਟਾ ਰੀਕ੍ਰੀਏਸ਼ਨ ਸੈਂਟਰ 11415-84 ਐਵਿਨਊ, ਡੈਲਟਾ ਵਿਖੇ ਮਨਾਇਆ ਜਾ ਰਿਹਾ ਹੈ।ਇਸ ਦੌਰਾਨ  ਸਥਾਨਕ ਪਬਿਲਕ ਸਕੂਲਾਂ, ਕਾਲਜਾਂ ਅਤੇ ਯੂਨੀਵਰਿਸਟੀਆਂ ਵਿੱਚ ਪੰਜਾਬੀ ਦੀ ਪੜ੍ਹਾਈ ਚਾਲੂ ਕਰਵਾਉਣ ਦੀਆਂ ਕੋਸ਼ਿਸ਼ਾਂ ਅਤੇ ਸਮੱਸਿਆਵ' ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ  ਬੀ ਸੀ ਸਰਕਾਰ ਦੇ ਵਿੱਦਿਆ ਮਹਿਕਮੇ ਵੱਲੋਂ 1994 ਵਿੱਚ ਲਿਆਂਦੀ ਭਾਸ਼ਾ ਨੀਤੀ ’ਤੇ ਇਕ ਪਿੱਛਲਝਾਤ ਅਤੇ ਇਸ ਵਿੱਚ ਲੋੜੀਂਦੀ/ ਤਬਦੀਲੀ/ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਸਮਾਗਮ ਦੌਰਾਨ ਪੰਜਾਬੀ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਗੀਤ ਆਦਿ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਬਲਵੰਤ ਸੰਘੇੜਾ 604-836-8976 ਅਤੇ ਸਾਧੂ ਬਿਨਿੰਗ 604-437-9014 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ