Tue, 12 November 2019
Your Visitor Number :-   1869445
SuhisaverSuhisaver Suhisaver
ਕਰਤਾਰਪੁਰ ਲਾਂਘਾ ਸਮਝੌਤੇ 'ਤੇ ਦਸਤਖਤ, ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ               ਕਣਕ ਦੇ ਭਾਅ 'ਚ 85 ਰੁਪਏ ਦਾ ਵਾਧਾ              

ਕਾਮਰੇਡ ਜਗਜੀਤ ਸਿੰਘ ਆਨੰਦ ਨਹੀਂ ਰਹੇ

Posted on:- 20-06-2015

suhisaver

ਪੰਜਾਬੀ ਪੱਤਰਕਾਰੀ ਦੇ ਇੱਕ ਯੁੱਗ ਦਾ ਉਸ ਸਮੇਂ ਅੰਤ ਹੋ ਗਿਆ, ਜਦੋਂ 'ਨਵਾਂ ਜ਼ਮਾਨਾ' ਦੇ ਮੁੱਖ ਸੰਪਾਦਕ ਕਾਮਰੇਡ ਜਗਜੀਤ ਸਿੰਘ ਆਨੰਦ ਦਾ ਸ਼ੁੱਕਰਵਾਰ ਰਾਤ 9.45 ਵਜੇ ਦੇਹਾਂਤ ਹੋ ਗਿਆ। ਕਾਮਰੇਡ ਆਨੰਦ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਬ੍ਰੇਨ ਸਟਰੋਕ ਕਾਰਨ ਜਲੰਧਰ ਦੇ ਗਲੋਬਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਮ ਸੰਸਕਾਰ ਬਾਅਦ ਦੁਪਹਿਰ 2 ਵਜੇ ਮਾਡਲ ਟਾਊਨ ਜਲੰਧਰ ਦੇ ਸਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਕਾਮਰੇਡ ਆਨੰਦ ਦੇ ਦੇਹਾਂਤ 'ਤੇ ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਹਰਦੇਵ ਅਰਸ਼ੀ ਤੇ ਹੋਰ ਪਾਰਟੀ ਸਾਥੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ